Bhai Gurdas : Jiwan Te Rachna by: Ratan Singh Jaggi (Dr.)
ਇਸ ਪੁਸਤਕ ਵਿਚ ਭਾਈ ਗੁਰਦਾਸ ਜੀ ਦੇ ਜੀਵਨ, ਵਿਅਕਤਿਤਵ, ਵਿਚਾਰਧਾਰਾ ਅਤੇ ਪੰਜਾਬੀ ਸਾਹਿਤ ਅਤੇ ਬੋਲੀ ਨੂੰ ਉਨ੍ਹਾਂ ਦੀ ਦੇਣ ਦਾ ਗੰਭੀਰ ਅਧਿਐਨ ਕੀਤਾ ਗਿਆ ਹੈ। ਭਾਈ ਗੁਰਦਾਸ ਦੇ ਅਧਿਐਨ ਵਿਚ ਰੁਚੀ ਰਖਣ ਵਾਲਿਆਂ ਲਈ ਇਹ ਪੁਸਤਕ ਲਾਭਦਾਇਕ ਹੋਵੇਗੀ।
By Rattan Singh Jaggi