Ham Hindu Nahin by: Kahn Singh Nabha (Bhai)

Ham Hindu Nahin by: Kahn Singh Nabha (Bhai)

  • $4.99
    Unit price per 


ਇਹ ਪ੍ਰਸਿੱਧ ਸਿੱਖ ਵਿਦਵਾਨ ਦੀ ਕਲਾਸਕੀ ਰਚਨਾ ਦਾ ਸੰਸ਼ੋਧਿਤ ਸੰਸਕਰਣ ਹੈ । ਇਸ ਵਿਚ ਲੇਖਕ ਨੇ ਸਿੱਖ ਧਰਮ ਦੀ ਦੂਸਰੇ ਸਥਾਨਕ ਧਰਮਾਂ ਦੇ ਪ੍ਰਸੰਗ ਵਿਚ ਤਾਤਵਿਕ ਵਿਆਖਿਆ ਕੀਤੀ ਹੈ । ਇਹ ਪੁਸਤਕ ਚੂੰਕਿ ਸਿੱਖ ਧਰਮ ਦੀ ਦਾਰਸ਼ਨਿਕ ਗੌਰਵਤਾ ਨੂੰ ਦ੍ਰਿੜਾਉਣ ਦੇ ਨਾਲ ਹੀ ਸਿੱਖ ਧਰਮ ਨੂੰ ਹਰ ਸਤਰ ਤੇ ਵਿਲੱਖਣ ਹਸਤੀ ਵਜੋਂ ਵੀ ਸੁਚੱਜੇ ਢੰਗ ਨਾਲ ਨਿਰੂਪਿਤ ਕਰਦੀ ਹੈ