Punjabi Dian Jaran Vich Tel by: Pritam Singh (Prof.)
ਇਸ ਪੁਸਤਕ ਵਿਚ ਪ੍ਰੋ: ਪ੍ਰੀਤਮ ਸਿੰਘ ਜੀ ਨੇ ਆਪਣੇ ਲੇਖਾਂ ਰਾਹੀਂ ਇਕ ਪਾਸੇ ਪੰਜਾਬੀ ਭਾਸ਼ਾ ਦੀ ਸੁਰੱਖਿਆ ਦੀ ਭਾਵਨਾ ਨੂੰ ਅਤੇ ਦੂਜੇ ਪਾਸੇ ਪਹਿਲੀ ਜਮਾਤ ਤੋਂ ਅੰਗਰੇਜ਼ੀ ਨੂੰ ਪੰਜਾਬੀ ਦੀ ਸ਼ਰੀਕ ਬਣਾ ਦੇਣ ਨਾਲ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਚੇਤਨਾ ਨੂੰ ਕੁੱਝ ਨਾ ਕੁੱਝ ਪ੍ਰਚੰਡ ਕੀਤਾ ਹੈ ।