Sikhan Di Sidhantak Gherabandi by: Ajmer Singh
ਇਸ ਪੁਸਤਕ ਤੀਜੇ ਘੱਲੂਘਾਰੇ ਤੋਂ ਬਾਅਦ ਭਾਰਤੀ ਹਾਕਮਾਂ ਵੱਲੋਂ ਸਿੱਖ ਕੌਮ ਨੂੰ ਸਿਧਾਂਤਕ ਤੌਰ ’ਤੇ ਨਿਹੱਥਾ ਕਰਨ ਲਈ ਚਲਾਈ ਗਈ ਸਿਧਾਂਤਕ ਮੁਹਿੰਮ ਦੇ ਖਤਰਨਾਕ ਖਾਸੇ ਤੇ ਵਿਨਾਸ਼ਕਾਰੀ ਅਸਰਾਂ ਦੀ ਟੋਹ ਲਾਉਣ ਦਾ ਇਕ ਨਿਵੇਕਲਾ ਤੇ ਪਹਿਲਾ ਉਪਰਾਲਾ ਹੈ। Published by : Singh Brothers