ਇਸ ਪੁਸਤਕ ਨੂੰ ਤਿੰਨ ਭਾਗਾਂ ਵਿਚ ਵੰਡਿਆ ਗਿਆ ਹੈ । ਪਹਿਲੇ ਤੇ ਦੂਜਾ ਭਾਗ ਇਕ ਜਿਲਦ ਵਿਚ ਹਨ । ਇਸ ਪਹਿਲੇ ਤੇ ਦੂਜੇ ਭਾਗ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਰਾਮਦਾਸ ਜੀ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਪ੍ਰਸੰਗ ਦਰਜ ਹਨ ।
Bhai Vir Singh